Colors: Yellow Color

ਜਲੰਧਰ (ਬਿਊਰੋ)— ਪੰਜਾਬੀ ਫਿਲਮ 'ਪ੍ਰਾਹੁਣਾ' ਦਾ ਅੱਜ ਟਾਈਟਲ ਟਰੈਕ ਰਿਲੀਜ਼ ਹੋਇਆ ਹੈ। ਟਾਈਟਲ ਟਰੈਕ ਨੂੰ ਆਵਾਜ਼ ਨਛੱਤਰ ਗਿੱਲ ਨੇ ਦਿੱਤੀ ਹੈ। ਗੀਤ ਦੀ ਵੀਡੀਓ ਬੇਹੱਦ ਮਜ਼ੇਦਾਰ ਹੈ, ਜਿਸ 'ਚ ਪ੍ਰਾਹੁਣੇ ਆਪਣੇ ਰੰਗ ਦਿਖਾਉਂਦੇ ਨਜ਼ਰ ਆ ਰਹੇ ਹਨ। ਗੀਤ ਦੇ ਬੋਲ ਕੁਝ ਇਸ ਤਰ੍ਹਾਂ ਹਨ—

ਮੁੰਬਈ (ਬਿਊਰੋ)— 'ਬਿੱਗ ਬੌਸ-9' ਦੇ ਸਾਬਕਾ ਮੁਕਾਬਲੇਬਾਜ਼ ਰਹਿ ਚੁੱਕੇ ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਜਲਦੀ ਹੀ ਵਿਆਹ ਕਰਨ ਵਾਲੇ ਹਨ। ਦੋਹਾਂ ਦੀ ਲਵ ਸਟੋਰੀ 'ਬਿੱਗ ਬੌਸ' ਹਾਊਸ 'ਚ ਸ਼ੁਰੂ ਹੋਈ ਸੀ। ਪ੍ਰਿੰਸ ਨੇ ਸ਼ੋਅ 'ਚ ਕਿਹਾ ਸੀ ਕਿ ਉਹ ਬਾਹਰ ਜਾਂਦੇ ਹੀ ਯੁਵਿਕਾ ਨਾਲ ਵਿਆਹ ਕਰਨਗੇ ਪਰ ਫੈਨਜ਼ ਨੂੰ ਉਨ੍ਹਾਂ ਦੇ ਵਿਆਹ ਲਈ ਕਾਫੀ ਲੰਬਾ ਇੰਤਜ਼ਾਰ ਕਰਨਾ ਪਿਆ ਹੈ।

ਮੁੰਬਈ (ਬਿਊਰੋ)— ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਦੀ ਇਕ ਪੁਰਾਣੀ ਵੀਡੀਓ ਅੱਜਕਲ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਪ੍ਰਿਯੰਕਾ ਇਕ ਸਵਾਲ ਦਾ ਕਰਾਰਾ ਜਵਾਬ ਦੇ ਰਹੀ ਹੈ। ਇਸ ਪੁਰਾਣੀ ਵੀਡੀਓ 'ਚ ਪ੍ਰਿਯੰਕਾ ਕੁੜੀਆਂ ਨੂੰ ਸਲਾਹ ਦੇ ਰਹੀ ਹੈ ਕਿ ਜੇਕਰ ਕੋਈ ਉਨ੍ਹਾਂ ਨੂੰ ਛੇੜੇ ਜਾਂ ਪਰੇਸ਼ਾਨ ਕਰੇ ਤਾਂ ਉਸ ਦੇ ਜ਼ੋਰਦਾਰ ਥੱਪੜ ਮਾਰ ਦੇਣਾ ਚਾਹੀਦਾ ਹੈ।

ਮੁੰਬਈ (ਬਿਊਰੋ)— ਰਣਬੀਰ ਕਪੂਰ ਤੇ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੇ ਰਿਲੇਸ਼ਨਸ਼ਿੱਪ ਨੂੰ ਲੈ ਕੇ ਖੂਬ ਚਰਚਾ 'ਚ ਹਨ। ਇਸ ਸਮੇਂ ਬਾਲੀਵੁੱਡ 'ਚ ਸਭ ਤੋਂ ਜ਼ਿਆਦਾ ਚਰਚਾ ਇਸ ਜੋੜੀ 'ਤੇ ਚੱਲ ਰਹੀ ਹੈ। ਫਿਲਹਾਲ ਦੋਵੇਂ ਆਪਣੀ ਆਗਾਮੀ ਫਿਲਮ 'ਬ੍ਰਹਮਾਸਤਰ' ਦੀ ਸ਼ੂਟਿੰਗ 'ਚ ਬਿਜ਼ੀ ਹਨ। ਇਸ ਦੌਰਾਨ ਦੋਵੇਂ ਆਪਸ 'ਚ ਕਾਫੀ ਸਮਾਂ ਬਤੀਤ ਕਰ ਰਹੇ ਹਨ। ਆਲੀਆ ਅਕਸਰ ਸੋਸ਼ਲ ਮੀਡੀਆ 'ਤੇ ਰਣਬੀਰ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ

ਮੁੰਬਈ (ਬਿਊਰੋ)— ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਸਤ੍ਰੀ' ਇਨ੍ਹੀਂ ਦਿਨੀਂ ਬਾਕਸ ਆਫਿਸ 'ਤੇ ਚਰਚਾ 'ਚ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁੱਕਰਵਾਰ 6.82 ਕਰੋੜ, ਦੂਜੇ ਦਿਨ ਸ਼ਨੀਵਾਰ 10.87 ਕਰੋੜ, ਤੀਜੇ ਦਿਨ ਐਤਵਾਰ 13.57 ਕਰੋੜ, ਚੌਥੇ ਦਿਨ ਸੋਮਵਾਰ 9.70 ਕਰੋੜ, 5ਵੇਂ ਦਿਨ ਮੰਗਲਵਾਰ 6.37 ਕਰੋੜ, 6ਵੇਂ ਦਿਨ ਬੁੱਧਵਾਰ 6.55 ਕਰੋੜ, 7ਵੇਂ ਦਿਨ ਵੀਰਵਾਰ 5.50 ਕਰੋੜ, 8ਵੇਂ ਦਿਨ ਸ਼ੁੱਕਰਵਾਰ 4.39 ਕਰੋੜ, 9ਵੇਂ

ਜਲੰਧਰ (ਬਿਊਰੋ)— ਪੰਜਾਬੀ ਫਿਲਮ 'ਪ੍ਰਾਹੁਣਾ' ਦਾ ਪਹਿਲਾ ਗੀਤ 'ਟਿੱਚ ਬਟਨ' ਰਿਲੀਜ਼ ਹੋ ਚੁੱਕਾ ਹੈ। ਇਸ ਰੋਮਾਂਟਿਕ ਗੀਤ ਨੂੰ ਕੁਲਵਿੰਦਰ ਬਿੱਲਾ ਨੇ ਆਵਾਜ਼ ਦਿੱਤੀ ਹੈ, ਜਿਸ 'ਚ ਵਾਮਿਕਾ ਨਾਲ ਉਸ ਦੀ ਜੋੜੀ ਬਿਲਕੁਲ ਟਿੱਚ ਬਟਨ ਵਾਂਗ ਹੀ ਨਜ਼ਰ ਆ ਰਹੀ ਹੈ। ਦੋਵਾਂ ਦੀ ਕੈਮਿਸਟਰੀ ਗੀਤ ਨੂੰ ਚਾਰ ਚੰਨ ਲਗਾ ਰਹੀ ਹੈ। ਸਾਦਗੀ ਨਾਲ ਭਰਪੂਰ ਇਸ ਗੀਤ 'ਚ ਪਤੀ-ਪਤਨੀ ਦੇ ਖੂਬਸੂਰਤ ਰਿਸ਼ਤੇ ਨੂੰ ਦਰਸਾਇਆ ਗਿਆ ਹੈ। ਗੀਤ ਨੂੰ ਲਿਖਿਆ ਰਿੱਕੀ ਖਾਨ ਨੇ ਹੈ, ਜਦਕਿ

Most Read

  • Week

  • Month

  • All