ਚੰਡੀਗੜ੍ਹ 'ਚ ਪ੍ਰਦਰਸ਼ਨ ਕਰਨ ਆਉਣ ਵਾਲੇ ਕਿਸਾਨਾਂ ਨੂੰ ਰਸਤੇ 'ਚ ਰੋਕਿਆ

ਹਰਿਆਣਾ ਦੇ ਕਿਸਾਨਾਂ ਵਲੋਂ ਸ਼ੁੱਕਰਵਾਰ ਨੂੰ ਆਪਣੀਆਂ ਮੰਗਾਂ ਸਬੰਧੀ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਹ ਕਿਸਾਨ ਚੰਡੀਗੜ੍ਹ 'ਚ ਵਿਧਾਨ ਸਭਾ ਅੱਗੇ ਪ੍ਰਦਰਸ਼ਨ ਕਰਨ ਦੀ ਤਿਆਰੀ 'ਚ ਸਨ ਪਰ ਗੁਰਦੁਆਰਾ ਨਾਢਾ ਸਾਹਿਬ ਨੇੜੇ ਪੰਚਕੂਲਾ

ਪੁਲਸ ਵਲੋਂ ਇਨ੍ਹਾਂ ਕਿਸਾਨਾਂ ਨੂੰ ਸ਼ਹਿਰ 'ਚ ਦਾਖਲ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।

 

Most Read

  • Week

  • Month

  • All