Colors: Purple Color

ਆਮ ਆਦਮੀ ਪਾਰਟੀ ਨੂੰ ਇਕ ਹੋਰ ਝਟਕਾ ਲਗਾ ਹੈ। ਪਾਰਟੀ ਦੇ ਸੀਨੀਅਰ ਆਗੂ ਹਰਕ੍ਰਿਸ਼ਨ ਸਿੰਘ ਵਾਲੀਆ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਅੱਜ ਉਨ੍ਹਾਂ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ। ਸੁਖਬੀਰ ਬਾਦਲ ਨੇ ਅੱਜ ਉਨ੍ਹਾਂ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦੀ ਪਾਰਟੀ 'ਚ ਸ਼ਾਮਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਚ. ਐੱਸ.

ਵਾਤਾਵਰਣ ਮੰਤਰੀ ਪੰਜਾਬ ਓ. ਪੀ. ਸੋਨੀ ਨੇ ਕਿਹਾ ਕਿ ਬਿਆਸ ਦਰਿਆ ਵਿਚ ਕੀੜੀ ਅਫਗਾਨਾ ਦੀ ਖੰਡ ਮਿੱਲ ਤੋਂ ਸੀਰਾ ਲੀਕ ਹੋਣ ਕਾਰਨ ਪੈਦਾ ਹੋਈ ਸਥਿਤੀ 'ਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਜ਼ਿਲਿਆਂ 'ਚ ਤਾਇਨਾਤ ਡਿਪਟੀ

ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਦੀ ਨਾਮਵਰ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਚਰ (ਆਈਸਰ) ਮੋਹਾਲੀ ਦੀ 7ਵੀਂ ਸਾਲਾਨਾ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਗਿਆਨਕ ਖੋਜ ਦਾ ਖੇਤਰ ਪੰਜਾਬ ਦੀ ਵਿਰਾਸਤ ਨਾਲ ਜੁੜਿਆ ਹੋਇਆ ਹੈ, ਜਿਸ ਤੋਂ ਆਈਸਰ ਵਰਗੀ ਸੰਸਥਾ ਨੂੰ ਪ੍ਰੇਰਨਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ

ਸ਼ਹਿਰ ਦੇ ਸੈਕਟਰ-27 'ਚ ਸਥਿਤ ਸਰਕਾਰੀ ਸਕੂਲ 'ਚ ਬਣ ਰਹੇ ਨਵੇਂ ਸਪੋਰਟਸ ਸਟੇਡੀਅਮ ਦੇ ਉਦਘਾਟਨ ਸਮਾਰੋਹ 'ਚ ਸੰਸਦ ਮੈਂਬਰ ਕਿਰਨ ਖੇਰ ਨੂੰ ਫਿਰ ਗੁੱਸਾ ਆ ਗਿਆ। ਸਮਾਰੋਹ 'ਚ ਜਿਵੇਂ ਹੀ ਕੌਂਸਲਰ ਸ਼ਕਤੀ ਪ੍ਰਕਾਸ਼ ਦੇਵਾਸ਼ਾਲੀ ਨੂੰ ਭਾਜਪਾ ਜ਼ਿਲਾ ਪ੍ਰਧਾਨ ਦੇ ਰੂਪ 'ਚ ਸੰਬੋਧਨ ਕਰਦੇ ਹੋਏ ਆਪਣੀ ਗੱਲ ਰੱਖਣ ਲਈ ਕਿਹਾ ਗਿਆ ਤਾਂ ਮੰਚ 'ਤੇ ਬੈਠੇ ਕਾਂਗਰਸੀ ਕੌਂਸਲਰ

ਸੈਕਟਰ 35 'ਚ ਆਟੋ 'ਚ ਘਰ ਜਾ ਰਹੀ 27 ਸਾਲਾ ਲੜਕੀ ਨਾਲ ਨਸ਼ੇ ਵਿਚ ਟੱਲੀ ਆਟੋ ਚਾਲਕ ਨੇ ਸ਼ਨੀਵਾਰ ਰਾਤ ਅਟਾਵਾ 'ਚ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਨੇ ਆਟੋ ਚਾਲਕ ਦਾ ਵਿਰੋਧ ਕੀਤਾ ਤਾਂ ਉਸ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਸੈਕਟਰ-43 ਵਲੋਂ ਸੈਕਟਰ-17 ਬੱਸ ਸਟੈਂਡ ਨੂੰ ਜਾ ਰਹੇ ਸੀ. ਟੀ. ਯੂ. ਬੱਸ ਚਾਲਕ ਤੇ ਕੰਡਕਟਰ ਨੇ ਲੜਕੀ ਦੀਆਂ ਚੀਕਾਂ ਦੀ

ਵਿਸ਼ੇਸ਼ ਜਾਂਚ ਟੀਮ (ਐੱਸ. ਟੀ. ਐੱਫ.) ਦੀ 34 ਪੇਜਾਂ ਵਾਲੀ ਡਰੱਗ ਰਿਪੋਰਟ 'ਤੇ ਪੰਜਾਬ-ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਇਸ ਜਾਂਚ 'ਤੇ ਸਟੇਟਸ ਰਿਪੋਰਟ ਫਾਈਲ ਕਰ ਸਕਦੀ ਹੈ। ਬੀਤੇ ਦਿਨ ਪੰਜਾਬ ਸਰਕਾਰ 'ਚ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਐੱਸ. ਟੀ. ਐੱਫ. ਦੀ ਰਿਪੋਰਟ 'ਚ ਬਿਕਰਮ ਸਿੰਘ ਮਜੀਠੀਆ

Most Read

  • Week

  • Month

  • All