Colors: Purple Color

ਹੋਟਲ ਸੰਚਾਲਕ ਨੂੰ ਅਗਵਾ ਕਰਨ ਤੇ ਉਸ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਸੈਕਟਰ-36 ਥਾਣਾ ਪੁਲਸ ਨੇ ਗੈਂਗਸਟਰ ਰਵਿੰਦਰ ਉਰਫ ਕਾਲੀ ਨੂੰ ਰਿਮਾਂਡ ਖਤਮ ਹੋਣ ਮਗਰੋਂ ਮੁੜ ਜ਼ਿਲਾ ਅਦਾਲਤ 'ਚ ਪੇਸ਼ ਕੀਤਾ। ਅਦਾਲਤ 'ਚ ਪੇਸ਼ ਕੀਤੇ ਜਾਣ ਦੌਰਾਨ ਕਾਲੀ ਨੇ ਬੁੜੈਲ ਜੇਲ 'ਚ ਆਪਣੀ ਜਾਨ ਨੂੰ ਖਤਰਾ ਦੱਸਿਆ। ਉਸਨੇ ਅਦਾਲਤ 'ਚ ਉਸਨੂੰ ਜੇਲ 'ਚ ਸੁਰੱਖਿਅਤ ਬੈਰਕ 'ਚ ਰੱਖਣ ਦੀ ਅਪੀਲ ਕੀਤੀ ਹੈ, ਜਿਥੇ ਵਿੱਕੀ ਗੌਂਡਰ

ਮਸ਼ਹੂਰ ਐਕਟਰ ਜਤਿੰਦਰ ਖਿਲਾਫ 47 ਸਾਲ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਮਹਿਲਾ ਥਾਣਾ ਨਿਊ ਸ਼ਿਮਲਾ 'ਚ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਜਤਿੰਦਰ ਦੇ ਕਰੀਬੀ ਮਹਿਲਾ ਰਿਸ਼ਤੇਦਾਰ ਨੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਹਨ। ਮਹਿਲਾ ਨੇ ਆਪਣੇ ਵਕੀਲ ਦੇ ਮਧਿਆਮ ਨਾਲ ਫਰਵਰੀ ਮਹੀਨੇ 'ਚ ਹਿਮਾਚਲ ਦੇ ਪੁਲਸ ਮਹਾਨਿਰਦੇਸ਼ਕ ਨੂੰ ਈ-ਮੇਲ ਨਾਲ ਸ਼ਿਕਾਇਤ

ਪੰਜਾਬ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਸਾਬਕਾ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਪਰਿਵਾਰ ਯੂ. ਪੀ. ਤੋਂ ਸਿਰਫ਼ ਪੰਜਾਬ ਨੂੰ ਲੁੱਟਣ ਲਈ ਇੱਥੇ ਆਇਆ ਹੈ। ਖਹਿਰਾ ਸ਼ਨੀਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਡੀਆ ਨੂੰ ਰਾਣਾ ਗੁਰਜੀਤ ਦੇ ਭਤੀਜੇ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ 'ਤੇ ਪ੍ਰਤੀਕਿਰਿਆ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਦਾ ਆਪਣੇ ਭਰਾ ਰਾਣਾ

 ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਬਰਗਾੜੀ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਬਹਿਬਲ ਕਲਾਂ ਪਿੰਡ ਨੇੜੇ ਸਿੱਖ ਸੰਗਠਨਾਂ ਦੇ ਪ੍ਰਦਰਸ਼ਨਾਂ 'ਤੇ ਹੋਈ ਪੁਲਸ ਫਾਇਰਿੰਗ ਸੰਬੰਧੀ ਕੈਪਟਨ ਸਰਕਾਰ ਵਲੋਂ ਰਿਟਾਇਰਡ ਜਸਟਿਸ ਰਣਜੀਤ ਸਿੰਘ ਦੀ ਅਗਵਾਈ 'ਚ ਗਠਿਤ ਕੀਤੇ ਗਏ ਕਮਿਸ਼ਨ

ਪੰਜਾਬ ਕੈਬਨਿਟ ਦੀ ਅਹਿਮ ਬੈਠਕ 7 ਮਾਰਚ ਬਾਅਦ ਦੁਪਹਿਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਹੋ ਰਹੀ ਹੈ। ਇਸ ਬੈਠਕ 'ਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਰੀਕਾਂ 'ਤੇ ਚਰਚਾ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ। ਪ੍ਰਸਤਾਵ ਮੁਤਾਬਕ 19 ਮਾਰਚ ਨੂੰ ਸੈਸ਼ਨ ਸ਼ੁਰੂ ਕਰਕੇ ਇਸ ਨੂੰ 2 ਹਫਤਿਆਂ 'ਚ

ਸ਼ਹਿਰ ਵਾਸੀਆਂ ਨੂੰ ਸਮਰ ਸੀਜ਼ਨ 'ਚ ਹਵਾਈ ਅੱਡਾ ਅਥਾਰਟੀ ਨੇ ਦੋ ਨਵੀਆਂ ਘਰੇਲੂ ਉਡਾਣਾਂ ਦਾ ਤੋਹਫਾ ਦਿੱਤਾ ਹੈ। ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਤੋਂ ਜੈੱਟ ਏਅਰਵੇਜ਼ ਨੇ ਪੁਣੇ ਤੇ ਇੰਦੌਰ ਲਈ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜੈੱਟ ਏਅਰਵੇਜ਼ ਦੇ ਸਟੇਸ਼ਨ ਮੈਨੇਜਰ ਗੁਰਕੀਰਤ ਸਿੰਘ ਨੇ ਦੱਸਿਆ ਕਿ ਜੈੱਟ ਏਅਰਵੇਜ਼ ਵਲੋਂ ਚੰਡੀਗੜ੍ਹ-ਪੁਣੇ ਦੀ ਉਡਾਣ 26

Most Read

  • Week

  • Month

  • All