Colors: Purple Color

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਭਾਰਤ ਦੌਰਾ ਵਿਵਾਦਾਂ 'ਚ ਘਿਰਿਆ ਹੋਇਆ ਹੈ। ਇਸ ਦੌਰੇ ਦੌਰਾਨ ਟਰੂਡੋ ਦੀ ਪਤਨੀ ਸੋਫੀ ਗ੍ਰੈਗੌਇਰ ਦੀ ਇਕ ਤਸਵੀਰ ਖਾਲਿਸਤਾਨੀ ਸਮਰਥਕ ਜਸਪਾਲ ਅਟਵਾਲ ਨਾਲ ਸਾਹਮਣੇ ਆਈ ਸੀ, ਜਿਸ ਮਗਰੋਂ ਮਾਮਲਾ ਸੁਰਖੀਆਂ 'ਚ ਆ ਗਿਆ ਸੀ। ਇਹ ਤਸਵੀਰ ਮੁੰਬਈ 'ਚ ਇਕ ਪਾਰਟੀ ਦੌਰਾਨ ਖਿੱਚੀ ਗਈ ਸੀ। ਇਸ ਦੇ ਨਾਲ ਹੀ ਇਹ ਵੀ ਖਬਰ ਮਿਲੀ ਸੀ ਕਿ ਜਸਪਾਲ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਉਮੀਦਵਾਰਾਂ ਨੂੰ ਵਧਾਈ ਵੀ ਦਿੱਤੀ। ਇਸ ਦੌਰਾਨ ਕੁੱਲ 118 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ 'ਤੇ ਉਨ੍ਹਾਂ ਨਾਲ ਵਿਧਾਇਕ ਪ੍ਰਗਟ ਸਿੰਘ ਵੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਲਦ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨਾਲ ਮੁਲਾਕਾਤ ਕਰਨਗੇ ਅਤੇ ਜੰਮੂ-ਕਸ਼ਮੀਰ 'ਚ ਰਹਿੰਦੇ ਸਿੱਖਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਜਲਦ ਹੱਲ ਕਰਨ ਦੀ ਅਪੀਲ ਕਰਨਗੇ। ਸੁਖਬੀਰ ਬਾਦਲ ਨੇ ਜੰਮੂ-ਕਸ਼ਮੀਰ ਦੇ ਸਿੱਖਾਂ ਦੇ ਵਫਦ ਨਾਲ ਹਾਲ ਹੀ

ਸਥਾਨਕ ਦੁੱਗਰੀ ਕਤਲਕਾਂਡ 'ਚ ਨਾਮਜ਼ਦ ਖਤਰਨਾਕ ਗੈਂਗਸਟਰ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਕੇਸ ਦੀ ਸੁਣਵਾਈ ਵੀਰਵਾਰ ਨੂੰ ਵਧੀਕ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ 'ਚ ਹੋਈ। ਅਦਾਲਤ ਵਿਚ ਪੁਲਸ ਵੱਲੋਂ ਗੈਂਗਸਟਰ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਨੂੰ ਭਾਰੀ ਸੁਰੱਖਿਆ ਤਹਿਤ ਅਦਾਲਤ ਵਿਚ ਪੇਸ਼ ਕੀਤਾ ਗਿਆ ਪਰ ਹੋਰਨਾਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਨਾ ਕੀਤੇ ਜਾਣ ਕਾਰਨ

ਹਰਿਆਣਾ ਦੇ ਕਿਸਾਨਾਂ ਵਲੋਂ ਸ਼ੁੱਕਰਵਾਰ ਨੂੰ ਆਪਣੀਆਂ ਮੰਗਾਂ ਸਬੰਧੀ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਹ ਕਿਸਾਨ ਚੰਡੀਗੜ੍ਹ 'ਚ ਵਿਧਾਨ ਸਭਾ ਅੱਗੇ ਪ੍ਰਦਰਸ਼ਨ ਕਰਨ ਦੀ ਤਿਆਰੀ 'ਚ ਸਨ ਪਰ ਗੁਰਦੁਆਰਾ ਨਾਢਾ ਸਾਹਿਬ ਨੇੜੇ ਪੰਚਕੂਲਾ

ਹੈਲੀਕਾਪਟਰ ਰਾਹੀਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਖੁਦ ਦੇਖਣ ਅਤੇ ਕਾਰਵਾਈ ਕਰਵਾਉਣ ਲਈ ਵੀਰਵਾਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਸੰਬੰਧੀ ਰੁਖ ਸਖਤ ਰਿਹਾ। ਗੈਰ-ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਵਾਲੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨਾਲ ਬੈਠਕ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਕੀਮਤ

Most Read

  • Week

  • Month

  • All