Colors: Purple Color

ਸੂਫੀ ਗਾਇਕੀ ਦੇ ਮਹਾਰਥੀ ਵਡਾਲੀ ਬ੍ਰਦਰਜ਼ ਦੀ ਜੋੜੀ 'ਚੋਂ ਇਕ ਨਾਯਾਬ ਗਾਇਕ ਨੇ ਵੀਰਵਾਰ ਨੂੰ ਆਖਰੀ ਸਾਹ ਲਿਆ। ਵਡਾਲੀ ਬ੍ਰਦਰਜ਼ ਦੀ ਹਿੱਟ ਸੂਫੀਆਨਾ ਜੋੜੀ 'ਚੋਂ ਛੋਟੇ ਭਰਾ ਪਿਆਰੇ ਲਾਲ ਵਡਾਲੀ ਦਾ (ਵੀਰਵਾਰ) ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਅੰਮ੍ਰਿਤਸਰ ਦੇ ਫੋਰਟਿਸ ਐਸਕੋਰਟ ਹਸਪਤਾਲ 'ਚ ਉਨ੍ਹਾਂ ਨੇ ਆਖਰੀ ਸਾਹ ਲਿਆ। ਪਿਆਰੇ ਲਾਲ ਵਡਾਲੀ ਦੇ ਜਾਣ

ਸ਼ੈਟਰਲ ਵੈਲੀ ਫਰਿਜ਼ਨੋ ਵਿਖੇ ਜੀ. ਐੱਚ. ਜੀ. ਅਕੈਡਮੀ ਵੱਲੋਂ ਸਮੂਹ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ 'ਜਸਵੰਤ ਸਿੰਘ ਖਾਲੜਾ' ਪਾਰਕ ਵਿੱਚ ਵਿਰਾਸਤੀ ਖੇਡਾਂ ਅਤੇ ਪਰਿਵਾਰਕ ਪਿਕਨਿਕ ਦਾ ਆਗਾਜ਼ ਕੀਤਾ ਗਿਆ। ਇਸ ਦਾ ਮਹੌਲ ਇਕ ਦੇਸੀ ਪੰਜਾਬੀ ਮੇਲੇ ਦੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੀ ਤਸਵੀਰ ਪੇਸ਼ ਕਰ ਰਿਹਾ ਸੀ। ਜਿਸ ਵਿੱਚ ਬੱਚਿਆਂ ਵੱਲੋਂ ਪੰਜਾਬੀ ਵਿਰਾਸਤੀ ਖੇਡਾਂ ਜਿਨ੍ਹਾਂ ਵਿੱਚ ਘੋੜਾ ਕਬੱਡੀ,

ਮਸ਼ਹੂਰ ਸੂਫੀ ਗਾਇਕ ਉਸਤਾਦ ਪਿਆਰੇ ਲਾਲ ਵਡਾਲੀ ਜੀ ਦੀ ਅੱਜ ਤੜਕੇ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਦੱਸ ਦੇਈਏ ਕਿ ਉਸਤਾਦ ਪਿਆਰੇ ਲਾਲ ਵਡਾਲੀ ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਦਾਖਲ ਸਨ।

ਜ਼ਿਲੇ ਦੇ ਪਿੰਡ ਮਾਨੋਚਾਲ 'ਚ ਮੰਗਲਵਾਰ ਸਵੇਰੇ ਗੁਰਦੁਰਆਰਾ ਸ੍ਰੀ ਜੋਗੀਪੁਰ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਖੂਨੀ ਝੜਪ ਦੇਖਣ ਨੂੰ ਮਿਲੀ। ਇਸ ਦੌਰਾਨ ਨਿਹੰਗ ਸੰਗਠਨਾਂ ਨੇ ਫਾਇਰਿੰਗ ਕਰ ਦਿੱਤੀ, ਜਿਸ 'ਚ 6 ਲੋਕ ਜ਼ਖਮੀ ਹੋ ਗਏ। ਖੂਨੀ ਸੰਘਰਸ਼ ਕਾਰਨ ਗੁੱਸੇ 'ਚ ਆਏ ਲੋਕਾਂ ਨੇ ਦੋ ਗੱਡੀਆਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ। ਹਲਾਤ 'ਤੇ ਕਾਬੂ ਪਾਉਣ ਲਈ ਮੌਕੇ 'ਤੇ ਪਹੁੰਚੀ ਪੁਲਸ ਨੇ

ਕੈਨੇਡਾ 'ਚ ਬਹੁਤ ਸਾਰੇ ਵਿਦੇਸ਼ੀ ਰਹਿ ਰਹੇ ਹਨ ਜੋ ਦਿਨ-ਰਾਤ ਮਿਹਨਤ ਕਰਕੇ ਆਪਣੇ ਦੇਸ਼ਾਂ ਨੂੰ ਪੈਸਾ ਭੇਜਦੇ ਹਨ। ਇੱਥੇ ਰਹਿ ਰਹੇ ਭਾਰਤੀ ਵੀ ਮੋਟੀ ਕਮਾਈ ਕਰਦੇ ਹਨ। ਖਾਸ ਤੌਰ 'ਤੇ ਪੰਜਾਬੀਆਂ ਲਈ ਤਾਂ ਕੈਨੇਡਾ ਬਹੁਤ ਖਾਸ ਬਣ ਗਿਆ ਹੈ। ਇਕ ਸਰਵੇ 'ਚ ਪਤਾ ਲੱਗਾ ਹੈ ਕਿ ਕੈਨੇਡਾ 'ਚ ਮੋਟੀ ਕਮਾਈ ਕਰਨ ਦੇ ਬਾਵਜੂਦ ਪੰਜਾਬੀ ਆਪਣੇ ਦੇਸ਼ ਨਾਲ ਕਾਰੋਬਾਰ ਨਹੀਂ ਕਰ ਰਹੇ ਜਦ ਕਿ

 ਸੋਨੀਪਤ ਦੇ ਪਿੱਪਲੀ ਪਿੰਡ 'ਚ ਸ਼ਹੀਦ ਦਲਬੀਰ ਸਿੰਘ ਗੌਰਮਿੰਟ ਕਾਲਜ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਾਲਜ ਕੈਂਪਸ ਵਿਚ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ। ਰਾਜੇਸ਼ ਮਲਿਕ ਨਾਮ ਦੇ ਲੈਕਚਰਾਰ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਸੂਚਨਾ ਮਿਲਦੇ ਹੀ ਖਰਖੋਦਾ ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

Most Read

  • Week

  • Month

  • All