Colors: Purple Color

ਬਲਾਤਕਾਰ ਦੇ ਮਾਮਲੇ 'ਚ ਫਸੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ, ਹਾਲਾਂਕਿ ਅਦਾਲਤ ਨੇ ਇਸ ਦੇ ਲਈ ਲੰਗਾਹ ਅੱਗੇ ਕਈ ਸ਼ਰਤਾਂ ਰੱਖੀਆਂ ਹਨ। ਜ਼ਮਾਨਤ ਮਿਲਣ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਅਦਾਲਤ ਦੀ ਇਜਾਜ਼ਤ ਤੋਂ ਬਿਨਾ ਦੇਸ਼ ਛੱਡ ਕੇ ਨਹੀਂ ਜਾ ਸਕਦੇ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਲੰਗਾਹ ਇਸ ਮਾਮਲੇ 'ਚ ਸ਼ਿਕਾਇਤ ਕਰਤਾ ਅਤੇ

ਚੰਡੀਗੜ੍ਹ ਪੁਲਸ ਵਿਚ ਕਾਂਸਟੇਬਲ ਤੋਂ ਲੈ ਕੇ ਏ. ਐੱਸ. ਆਈ. ਤਕ ਭਰਤੀ ਕਰਵਾਉਣ ਦੇ ਨਾਂ 'ਤੇ ਲੜਕੀ ਸਮੇਤ ਪੰਜ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਨੂੰ ਕ੍ਰਾਈਮ ਬ੍ਰਾਂਚ ਨੇ ਸੈਕਟਰ-43 ਬੱਸ ਅੱਡੇ 'ਤੇ ਨਾਕਾ ਲਾ ਕੇ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮ ਤੋਂ ਲੜਕੀ ਤੇ ਚਾਰ ਲੜਕਿਆਂ ਨੂੰ ਚੰਡੀਗੜ੍ਹ ਪੁਲਸ ਵਿਚ ਭਰਤੀ ਕਰਵਾਉਣ ਦੇ ਫਰਜ਼ੀ ਨਿਯੁਕਤੀ ਪੱਤਰ ਬਰਾਮਦ ਹੋਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ। ਆਪਣੇ 42ਵੇਂ 'ਮਨ ਕੀ ਬਾਤ' 'ਚ ਉਨ੍ਹਾਂ ਨੇ ਕਿਸਾਨਾਂ ਨਾਲ ਸਮਾਜਿਕ ਕੰਮ ਕਰਨ ਵਾਲੇ ਕੁਝ ਖਾਸ ਲੋਕਾਂ ਦਾ ਜ਼ਿਕਰ ਕੀਤਾ। ਪੀ.ਐੱਮ. ਨੇ ਪ੍ਰੋਗਰਾਮ ਦੀ ਸ਼ੁਰੂਆਤ 'ਚ ਦੇਸ਼ ਵਾਸੀਆਂ ਨੂੰ ਰਾਮਨੌਮੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਰਾਮ ਭਾਰਤੀਆਂ ਦੇ ਦਿਲ 'ਚ ਹਨ।

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੇਸ਼ ਕੀਤਾ ਗਿਆ ਬਜਟ ਹਰ ਤਰ੍ਹਾਂ ਪੰਜਾਬ ਦੇ ਹਿੱਤ ਵਿਚ ਹੈ ਤੇ ਜੋ ਲੋਕ ਇਸ ਵਾਰ ਨੁਕਤਾਚੀਨੀ ਕਰ ਰਹੇ ਹਨ, ਉਹ ਸ਼ਾਇਦ ਠੀਕ ਢੰਗ ਨਾਲ ਇਸ ਬਜਟ ਨੂੰ ਸਮਝ ਨਹੀਂ ਸਕੇ। ਇਕ ਇੰਟਰਵਿਊ ਦੌਰਾਨ ਮਨਪ੍ਰੀਤ ਨੇ ਕਿਹਾ ਕਿ ਇਸ ਬਜਟ ਵਿਚ ਪੰਜਾਬ ਨੂੰ ਵਿਕਾਸ ਦੇ ਰਾਹ ਵੱਲ ਲਿਜਾਣ, ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ, ਕਾਰੋਬਾਰ ਨੂੰ ਉਤਸ਼ਾਹਿਤ ਕਰਨ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੇਸ਼ ਕੀਤਾ ਗਿਆ ਬਜਟ ਹਰ ਤਰ੍ਹਾਂ ਪੰਜਾਬ ਦੇ ਹਿੱਤ ਵਿਚ ਹੈ ਤੇ ਜੋ ਲੋਕ ਇਸ ਵਾਰ ਨੁਕਤਾਚੀਨੀ ਕਰ ਰਹੇ ਹਨ, ਉਹ ਸ਼ਾਇਦ ਠੀਕ ਢੰਗ ਨਾਲ ਇਸ ਬਜਟ ਨੂੰ ਸਮਝ ਨਹੀਂ ਸਕੇ। ਇਕ ਇੰਟਰਵਿਊ ਦੌਰਾਨ ਮਨਪ੍ਰੀਤ ਨੇ ਕਿਹਾ ਕਿ ਇਸ ਬਜਟ ਵਿਚ ਪੰਜਾਬ ਨੂੰ ਵਿਕਾਸ ਦੇ ਰਾਹ ਵੱਲ ਲਿਜਾਣ, ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ, ਕਾਰੋਬਾਰ

ਫਿਲਮ ਅਭਿਨੈ ਤੋਂ ਸਿਆਸਤ 'ਚ ਆਏ ਰਾਜ ਬੱਬਰ ਦੇ ਕੋਲ ਇਸ ਸਮੇਂ ਦੇਸ਼ 'ਚ ਸਭ ਤੋਂ ਵੱਡੇ ਸੂਬਾ ਉੱਤਰ ਪ੍ਰਦੇਸ਼ ਦੀ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਰੂਪ 'ਚ ਬੜੀ ਵੱਡੀ ਜ਼ਿੰਮੇਵਾਰੀ ਹੈ। ਰਾਜ ਬੱਬਰ ਤੇ ਕਾਂਗਰਸ ਦੋਵਾਂ ਲਈ ਹੀ ਉੱਤਰ ਪ੍ਰਦੇਸ਼ 2019 ਦੀਆਂ ਲੋਕ ਸਭਾ ਦੀਆਂ ਆਮ ਚੋਣਾਂ ਨੂੰ ਲੈ ਕੇ ਮਹੱਤਵਪੂਰਨ ਹੈ। ਪ੍ਰਧਾਨ ਬਣਨ ਮਗਰੋਂ ਰਾਜ ਬੱਬਰ ਨੇ ਉੱਤਰ ਪ੍ਰਦੇਸ਼ ਦੇ ਵਧੇਰੇ ਜ਼ਿਲਿਆਂ ਦੇ ਦੌਰੇ ਪੂਰੇ ਕਰ ਲਏ ਹਨ ਤੇ ਉਹ ਕਾਂਗਰਸ

Most Read

  • Week

  • Month

  • All