Colors: Purple Color

ਪੰਜਾਬ ਵਿਧਾਨ ਸਭਾ ਨੇ ਅੱਜ ਸਾਲ 2018-19 ਦਾ ਕੁੱਲ 1 ਲੱਖ 29 ਹਜ਼ਾਰ 679 ਕਰੋੜ ਤੇ 15 ਹਜ਼ਾਰ ਰੁਪਏ ਦਾ ਸਾਲਾਨਾ ਬਜਟ ਪਾਸ ਕਰ ਦਿੱਤਾ ਹੈ। ਇਸ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਐਪ੍ਰੋਪ੍ਰੀਏਸ਼ਨ ਬਿੱਲ (ਨੰਬਰ-2), 2018 ਨੂੰ ਧੁਨੀ ਮਤ ਨਾਲ ਪਾਸ ਕਰ ਦਿੱਤਾ ਗਿਆ। ਬਜਟ 'ਤੇ ਸਦਨ ਵਿਚ ਵਿਚ ਦੋ ਦਿਨਾਂ ਬਹਿਸ ਵਿਚ ਵੱਖ-ਵੱਖ ਮੈਂਬਰਾਂ ਵਲੋਂ ਉਠਾਏ ਗਏ ਬਿੰਦੂਆਂ ਦਾ ਉਤਰ ਦਿੰਦਿਆਂ ਮਨਪ੍ਰੀਤ ਨੇ ਕਿਹਾ ਕਿ ਬਜਟ ਵਿਚ ਪ੍ਰਸਤਾਵਿਤ 200

ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਐੱਸ.ਸੀ/ਐੱਸ.ਟੀ. ਐਕਟ ਸਬੰਧੀ ਲਏ ਗਏ ਫੈਸਲੇ ਦੇ ਵਿਰੋਧ 'ਚ ਵੱਖ-ਵੱਖ ਐੱਸ.ਸੀ/ ਐੱਸ.ਟੀ ਜਥੇਬੰਦਬੀਆਂ ਵੱਲੋਂ ਅੱਜ ਭਾਰਤ ਬੰਦ ਕੀਤਾ ਗਿਆ। ਭਾਰਤ ਬੰਦ ਦੌਰਾਨ ਪੰਜਾਬ ਦੀਆਂ ਕਈ ਥਾਵਾਂ ਤੋਂ ਭੰਨਤੋੜ ਦੀਆਂ ਖਬਰਾਂ ਵੀ ਆ ਰਹੀਆਂ ਹਨ। ਪ੍ਰਦਰਸ਼ਨ ਦੌਰਾਨ ਕਪੂਰਥਲਾ 'ਚ ਇਕ ਪਿੱਜ਼ਾ ਦੀ ਦੁਕਾਨ 'ਤੇ ਪਥਰਾਅ ਕੀਤਾ ਗਿਆ। ਇਸੇ ਤਰ੍ਹਾਂ ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਨੂੰ ਵੀ ਬੰਦ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਨਾਰਾਜ਼ ਚੱਲ ਰਹੇ ਹਨ, ਫਿਰ ਭਾਵੇਂ ਉਹ ਡਰੱਗਜ਼ ਮਾਮਲੇ 'ਤੇ ਮਜੀਠੀਆ ਨੂੰ ਘੇਰਨਾ ਹੋਵੇ ਤਾਂ ਫਿਰ ਰੇਤ ਮਾਫੀਆ ਸਬੰਧੀ ਕੋਈ ਸਿਸਟਮ ਬਣਾਉਣਾ। ਸਿੱਧੂ ਦੀ ਇਹ ਨਾਰਾਜ਼ਗੀ ਉਸ ਸਮੇਂ ਸਾਹਮਣੇ ਆਈ, ਜਦੋਂ ਸਾਡੇ ਪੱਤਰਕਾਰ 'ਰਮਨਦੀਪ ਸੋਢੀ' ਨੇ ਇਕ ਸਾਲ ਪੂਰਾ ਹੋਣ 'ਤੇ ਵੀ ਕਾਂਗਰਸ ਵਲੋਂ ਕੁਝ ਨਾ ਕਰਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਫੇਸਬੁੱਕ ਪੇਜ਼ 'ਤੇ ਵਿਧਾਨ ਸਭਾ ਦੀ ਕਾਰਵਾਈ ਸਬੰਧੀ ਭਾਸ਼ਣ ਦੀ ਇਕ ਕਲਿੱਪ ਪੋਸਟ ਕਰਨੀ ਮਹਿੰਗੀ ਪੈ ਗਈ ਹੈ ਕਿਉਂਕਿ ਇਸ ਸਬੰਧੀ 'ਆਪ' ਦੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਕੈਪਟਨ ਨੂੰ ਘੇਰ ਲਿਆ ਹੈ। ਸੁਖਪਾਲ ਖਹਿਰਾ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਮਾਮਲੇ 'ਚ ਕੈਪਟਨ ਨੂੰ ਸਦਨ ਦੇ ਵਿਸ਼ੇਸ਼

ਪੰਜਾਬ ਵਿਧਾਨ ਸਭਾ 'ਚ ਬਜਟ ਸੈਸ਼ਨ ਦੇ ਆਖਰੀ ਦਿਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਚਕਾਰ ਤਾਬੜਤੋੜ ਸ਼ਬਦੀ ਹਮਲੇ ਹੋਣ ਲੱਗੇ। ਜਿੱਥੇ ਮਜੀਠੀਆ ਨੇ ਮਨਪ੍ਰੀਤ ਬਾਦਲ ਨੂੰ ਖਰੀਆਂ-ਖੋਟੀਆਂ ਸੁਣਾਈਆਂ, ਉੱਥੇ ਹੀ ਮਨਪ੍ਰੀਤ ਬਾਦਲ ਨੂੰ ਵੀ ਤਾਅ ਚੜ੍ਹਿਆ, ਜਿਸ ਕਾਰਨ ਉਨ੍ਹਾਂ ਨੇ ਬਾਦਲ ਪਰਿਵਾਰ ਦੇ ਦੱਬੇ ਹੋਏ ਰਾਜ਼ ਖੋਲ੍ਹਣ 'ਚ ਜ਼ਰਾ ਵੀ ਝਿਜਕ ਨਾ ਕੀਤੀ

ਨਿਊ ਸ਼ਿਵਾ ਜੀ ਨਗਰ ਵਿਖੇ 18 ਸਾਲਾ ਨੌਜਵਾਨ ਨੇ ਉਥੇ ਕੋਲ ਇਕ ਕਮਰੇ 'ਚ ਰਹਿਣ ਵਾਲੀ 8 ਸਾਲਾ ਮਾਸੂਮ ਬੱਚੀ ਜੋ ਕਿ ਦੂਜੀ ਕਲਾਸ ਪੜ੍ਹਦੀ ਹੈ, ਨਾਲ ਜਬਰ-ਜ਼ਨਾਹ ਕੀਤਾ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਬੱਚੀ ਦੇ ਪਿਤਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਕੇ ਦੋਸ਼ੀ ਸੋਨੂੰ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ, ਜਿਸ ਨੂੰ ਸੋਮਵਾਰ ਨੂੰ

Most Read

  • Week

  • Month

  • All