Colors: Purple Color

 ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ. ਫਾਰੂਖ ਅਬਦੁੱਲਾ ਨੇ ਸੋਮਵਾਰ ਨੂੰ ਕਿਹਾ ਹੈ ਕਿ ਯੁੱਧ ਨਾਲ ਸਿਰਫ ਵਿਨਾਸ਼ ਹੋ ਸਕਦਾ ਹੈ ਅਤੇ ਇਹ ਸ਼ਾਂਤੀ ਬਹਾਲ ਕਰਨ ਦਾ ਰਾਹ ਨਹੀਂ ਹੋ ਸਕਦਾ। ਅਬਦੁੱਲਾ ਨੇ ਰਾਜੌਰੀ ਜ਼ਿਲੇ 'ਚ ਯੂਥ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ''ਯੁੱਧ ਕੋਈ ਹੱਲ

ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਬੁੱਧਵਾਰ ਨੂੰ ਐੱਮ. ਸੀ. ਐੱਮ., ਡੀ. ਏ. ਵੀ. ਕਾਲਜ ਦੇ ਗੋਲਡਨ ਜੁਬਲੀ ਸਮਾਰੋਹ 'ਚ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਵੀ ਮੰਚ 'ਤੇ ਮੌਜੂਦ ਸਨ। ਰਾਸ਼ਟਰਪਤੀ ਨੇ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਬੇਟੀਆਂ ਨੇ

 ਵਿਰੋਧੀ ਪਾਰਟੀਆਂ ਖਿਲਾਫ ਹੱਲਾ ਬੋਲਣ ਵਾਲੇ ਬੈਂਸ ਭਰਾਵਾਂ ਨੂੰ ਨਗਰ-ਨਿਗਮ ਚੋਣਾਂ ਵਿਚ ਕਾਂਗਰਸ ਨੇ ਘਰ ਵਿਚ ਹੀ ਮਾਤ ਦੇ ਦਿੱਤੀ ਹੈ। ਦਰਅਸਲ ਨਿਗਮ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੇ ਬੈਂਸ ਭਰਾਵਾਂ ਦੇ ਗੜ੍ਹ ਵਿਚ ਸੰਨ ਲਾਉਣ ਲਈ ਕੁਝ ਨਜ਼ਦੀਕੀਆਂ ਨੂੰ ਤੋੜ ਕੇ ਉਨ੍ਹਾਂ ਨੂੰ ਕਮਜ਼ੋਰ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਸ ਦੇ ਸਿੱਟੇ ਚੋਣ ਨਤੀਜਿਆਂ 'ਚ ਦੇਖਣ ਨੂੰ ਮਿਲੇ ਅਤੇ ਕਾਂਗਰਸ ਨੇ ਬੈਂਸ ਭਰਾਵਾਂ ਨੂੰ ਘਰ ਵਿਚ ਹੀ ਮਾਤ ਦੇ ਦਿੱਤੀ।

 ਮੋਹਾਲੀ 'ਚ ਬਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ 'ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ' ਰੱਖਣ ਦਾ ਸੰਕੇਤ ਕੇਂਦਰੀ ਮੰਤਰੀ ਸ਼ਹਿਰੀ ਹਵਾਬਾਜ਼ੀ ਪੀ. ਅਸ਼ੋਕ ਗਣਪਤੀ ਰਾਜੂ ਨੇ ਦੇ ਦਿੱਤਾ ਹੈ। ਉਨ੍ਹਾਂ ਇਹ ਗੱਲ ਦੇਸ਼ ਦੇ ਪਹਿਲੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਦੇ ਉਦਘਾਟਨ ਮੌਕੇ ਕਹੀ। ਕੌਮਾਂਤਰੀ ਹਵਾਈ ਅੱਡੇ ਦੇ ਨਾਂ ਸਬੰਧੀ ਹਰਿਆਣਾ,

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਰੇ ਜ਼ਿਲਾ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਦੀ ਬੈਠਕ ਲੈਣ ਲਈ ਇੱਥੇ ਪੰਜਾਬ ਭਵਨ ਪਹੁੰਚ ਚੁੱਕੇ ਹਨ। ਇਸ ਬੈਠਕ ਦੌਰਾਨ ਲੋਕਹਿੱਤ ਦੀਆਂ ਸਾਰੀਆਂ ਯੋਜਨਾਵਾਂ 'ਤੇ ਵਿਚਾਰ ਚਰਚਾ ਹੋਵੇਗੀ ਅਤੇ ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਖਰੀਦ 'ਤੇ ਵੀ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

 ਗਿੱਦੜਬਾਹਾ ਦੇ ਰਹਿਣ ਵਾਲੇ ਵਿਨੀਤ ਕੁਮਾਰ ਬਾਂਸਲ ਨੇ ਵਿਸ਼ਵ ਪ੍ਰਸਿੱਧ ਪਹਿਲਵਾਨ ਦਿ ਗ੍ਰੇਟ ਖਲੀ ਉਰਫ ਦਲੀਪ ਸਿੰਘ ਰਾਣਾ ਦੇ ਖਿਲਾਫ ਕੇਸ ਦਰਜ ਕਰਵਾਇਆ ਹੈ।ਇਸ ਸਬੰਧੀ ਜਦ ਖਲੀ ਨਾਲ 'ਜਗ ਬਾਣੀ' ਦੀ ਵੈੱਬ ਟੀਮ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਿਨੀਤ ਕੁਮਾਰ ਬਾਂਸਲ ਨੇ ਉਨ੍ਹਾਂ ਦੀ ਜੀਵਨੀ 'ਤੇ ਕਿਤਾਬ ਲਿਖੀ ਸੀ ਤੇ ਉਹ ਚੰਗੀ ਤਰ੍ਹਾਂ

Most Read

  • Week

  • Month

  • All