IMG-LOGO
Home News ਭਾਰਤੀ ਨਿਸ਼ਾਨੇਬਾਜ਼ ਨਮਨਵੀਰ ਬਰਾੜ ਨੇ ਕੀਤੀ ਖੁਦਕੁਸ਼ੀ
ਪੰਜਾਬ

ਭਾਰਤੀ ਨਿਸ਼ਾਨੇਬਾਜ਼ ਨਮਨਵੀਰ ਬਰਾੜ ਨੇ ਕੀਤੀ ਖੁਦਕੁਸ਼ੀ

by Admin - 2021-09-13 08:08:33 0 Views 0 Comment
IMG
ਮੋਹਾਲੀ- ਭਾਰਤ ਦੇ ਨਿਸਾਨੇਬਾਜ 28 ਸਾਲਾ ਨਮਨਵੀਰ ਸਿੰਘ ਬਰਾੜ ਨੇ ਸੋਮਵਾਰ ਸਵੇਰੇ ਆਪਣੇ ਸੈਕਟਰ 71 ਸਥਿਤ ਘਰ ਵਿੱਚ ਕਥਿਤ ਤੌਰ ‘ਤੇ ਖੁਦਕੁਸੀ ਕਰ ਲਈ। ਟ੍ਰੈਪ ਸ਼ੂਟਰ ਬਰਾੜ ਇਸ ਸਾਲ ਮਾਰਚ ਵਿੱਚ ਦਿੱਲੀ ਨਿਸਾਨੇਬਾਜੀ ਵਿਸਵ ਕੱਪ ਦੇ ਘੱਟੋ ਘੱਟ ਯੋਗਤਾ ਅੰਕ (ਐਮਕਿਊਐਸ) ਸ੍ਰੇਣੀ ਵਿੱਚ ਚੌਥੇ ਸਥਾਨ ‘ਤੇ ਰਿਹਾ ਸੀ। 2015 ਵਿੱਚ, ਉਸਨੇ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਵਿਸਵ ਯੂਨੀਵਰਸਿਟੀ ਖੇਡਾਂ ਦੇ ਡਬਲ-ਟ੍ਰੈਪ ਸੂਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।

Leave a Comment

Your email address will not be published. Required fields are marked *