IMG-LOGO
Home News ਉਨਟਾਰੀਓ ਦੇ ਸਿੱਖਿਆ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਪੇਸ਼ਕਸ਼ ਬਾਰੇ ਅੰਤਮ ਫੈਸਲਾ 5 ਦਸੰਬਰ ਨੂੰ
ਸੰਸਾਰ

ਉਨਟਾਰੀਓ ਦੇ ਸਿੱਖਿਆ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਪੇਸ਼ਕਸ਼ ਬਾਰੇ ਅੰਤਮ ਫੈਸਲਾ 5 ਦਸੰਬਰ ਨੂੰ

by Admin - 2022-11-24 22:17:15 0 Views 0 Comment
IMG
ਟੋਰਾਂਟੋ : ਉਨਟਾਰੀਓ ਦੇ ਸਿੱਖਿਆ ਮੁਲਾਜ਼ਮਾਂ ਵੱਲੋਂ ਡਗ ਫ਼ੋਰਡ ਸਰਕਾਰ ਦੀ ਪੇਸ਼ਕਸ਼ ਰੱਦ ਜਾਂ ਪ੍ਰਵਾਨ ਕਰਨ ਬਾਰੇ ਫੈਸਲਾ 5 ਦਸੰਬਰ ਨੂੰ ਲਿਆ ਜਾਵੇਗਾ। ਜੀ ਹਾਂ, ਭਾਵੇਂ ਐਤਵਾਰ ਨੂੰ ਦੋਹਾਂ ਧਿਰਾਂ ਵਿਚਾਲੇ ਹੋਈ ਮੀਟਿੰਗ ਮਗਰੋਂ ਹੜਤਾਲ ਟਲ ਗਈ ਪਰ ਪੱਕਾ ਫੈਸਲਾ ਹੋਣਾ ਹਾਲੇ ਬਾਕੀ ਹੈ।

Leave a Comment

Your email address will not be published. Required fields are marked *