IMG-LOGO
Home News blog-detail-01.html
ਯੂਰਪ

ਅਮਰੀਕਾ ’ਚ ਨੌਕਰੀ ਤੋਂ ਕੱਢੇ ਪ੍ਰਵਾਸੀਆਂ ਦੇ ਹੱਕ ਵਿਚ ਨਿਤਰਿਆ ਇੰਮੀਗ੍ਰੇਸ਼ਨ ਵਿਭਾਗ

by Admin - 2022-11-26 23:56:49 0 Views 0 Comment
IMG
ਸੈਨ ਫਰਾਂਸਿਸਕੋ : ਅਮਰੀਕਾ ਵਿਚ ਕਈ ਬਹੁਕੌਮੀ ਕੰਪਨੀਆਂ ਵੱਲੋਂ ਹਜ਼ਾਰਾਂ ਮੁਲਾਜ਼ਮਾਂ ਦੀ ਛਾਂਟੀ ਨੂੰ ਵੇਖਦਿਆਂ ਇੰਮੀਗ੍ਰੇਸ਼ਨ ਵਿਭਾਗ ਸਰਗਰਮ ਹੋ ਗਿਆ ਹੈ ਅਤੇ 60 ਦਿਨ ਦੇ ਅੰਦਰ ਨਵੀਂ ਨੌਕਰੀ ਲੱਭਣ ਦੀ ਮਿਆਦ ਜਲਦ ਹੀ ਵਧਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ। ਵੱਡੇ ਪੱਧਰ ’ਤੇ ਛਾਂਟੀ ਦਾ ਸਭ ਤੋਂ ਵੱਧ ਅਸਰ ਭਾਰਤੀਆਂ ’ਤੇ ਪਿਆ ਹੈ ਜੋ ਨਵੀਂ ਨੌਕਰੀ ਦੀ ਭਾਲ ਵਿਚ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਸੁਨੇਹੇ ਭੇਜ ਰਹੇ ਹਨ।

Leave a Comment

Your email address will not be published. Required fields are marked *