IMG-LOGO
Home News blog-detail-01.html
ਦੇਸ਼

ਕਾਂਗਰਸ ਸਟੀਅਰਿੰਗ ਕਮੇਟੀ ਦੀ ਬੈਠਕ: ਪਾਰਟੀ ਦੇ ਇਜਲਾਸ ਦੀ ਤਰੀਕ ਤੇ ਸਥਾਨ ਬਾਰੇ ਕੀਤਾ ਜਾਵੇਗਾ ਫ਼ੈਸਲਾ

by Admin - 2022-12-03 22:48:13 0 Views 0 Comment
IMG
ਨਵੀਂ ਦਿੱਲੀ-ਕਾਂਗਰਸ ਦੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਅੱਜ ਸ਼ੁਰੂ ਹੋਈ, ਜਿਸ ਵਿਚ ਪਾਰਟੀ ਦੇ ਇਜਲਾਸ ਦੀ ਤਰੀਕ ਅਤੇ ਸਥਾਨ ਤੈਅ ਕਰਨ ਦੇ ਨਾਲ-ਨਾਲ ਸੰਗਠਨ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਪਿਛਲੇ ਮਹੀਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਦੀ ਸਰਵਉੱਚ ਸੰਸਥਾ, ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਥਾਂ 'ਤੇ ਮਲਿਕਾਰਜੁਨ ਖੜਗੇ ਨੇ ਸਟੀਅਰਿੰਗ ਕਮੇਟੀ ਕਾਇਮ ਕੀਤੀ ਸੀ।

Leave a Comment

Your email address will not be published. Required fields are marked *