IMG-LOGO
Home News ਪਹਿਲੇ ਇਕ ਦਿਨਾਂ ਕ੍ਰਿਕਟ ਮੈਚ ’ਚ ਭਾਰਤ ਨੇ ਆਸਟਰੇਲੀਆ ਨੂੰ 35.4 ਓਵਰਾਂ ’ਚ 188 ਦੌੜਾਂ ’ਤੇ ਆਊਟ ਕੀਤਾ
ਖੇਡ

ਪਹਿਲੇ ਇਕ ਦਿਨਾਂ ਕ੍ਰਿਕਟ ਮੈਚ ’ਚ ਭਾਰਤ ਨੇ ਆਸਟਰੇਲੀਆ ਨੂੰ 35.4 ਓਵਰਾਂ ’ਚ 188 ਦੌੜਾਂ ’ਤੇ ਆਊਟ ਕੀਤਾ

by Admin - 2023-03-17 06:18:53 0 Views 0 Comment
IMG
ਮੁੰਬਈ - ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਅੱਜ ਇੱਥੇ ਆਸਟਰੇਲੀਆ ਨੂੰ 35.4 ਓਵਰਾਂ ਵਿੱਚ 188 ਦੌੜਾਂ ’ਤੇ ਢੇਰ ਕਰ ਦਿੱਤਾ। ਭਾਰਤ ਲਈ ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਆਸਟਰੇਲੀਆ ਵੱਲੋਂ ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 81 ਦੌੜਾਂ ਬਣਾਈਆਂ।

Leave a Comment

Your email address will not be published. Required fields are marked *